17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਬੱਸ ਅੱਡੇ ਨੇੜਿਓਾ ਅਣਪਛਾਤੀ ਲਾਸ਼ ਮਿਲੀ

ਅਜੀਤ ਡੈਸਕ 20-06-2025
ਜੰਡਿਆਲਾ ਮੰਜਕੀ, 19 ਜੂਨ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਬੱਸ ਸਟੈਂਡ ਨੇੜਿਓਾ ਇੱਕ ਅਣਪਛਾਤੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ | ਚੌਂਕੀ ਇੰਚਾਰਜ ਗੁਲਜਾਰ ਸਿੰਘ ਨੇ ਦੱਸਿਆ ਕਿ 40-45 ਸਾਲਾ ਵਿਅਕਤੀ ਜਿਸ ਨੇ ਲਾਲ ਰੰਗ ਦੀ ਟੀ ਸ਼ਰਟ ਤੇ ਗੂੜੇ ਰੰਗ ਦੀ ਲੋਅਰ ਪਹਿਨੀ ਹੋਈ ਸੀ, ਦੀ ਪਹਿਚਾਣ ਨਾ ਹੋਣ ਕਾਰਨ ਉਸਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਰਖਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਮਿ੍ਤਕ ਦੇ ਵਾਰਸਾਂ ਦੇ ਮਿਲਣ 'ਤੇ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕੱਲ੍ਹ ਤੋਂ ਅਗਲੀ ਖ਼ਬਰ ਬਿਜਲੀ ਲੋਡ ਨਾ ਵਧਾਉਣ ਵਾਲਿਆਂ ਖ਼ਿਲਾਫ ਪਾਵਰਕਾਮ ਵਲੋਂ ਕਾਰਵਾਈ ਦੀ ਤਿਆਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।