17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸਤਿਗੁਰੂ ਕਬੀਰ ਜੀ ਦਾ ਪ੍ਰਕਾਸ਼ ਉਤਸਵ ਉਤਸ਼ਾਹ ਨਾਲ ਮਨਾਇਆ <br/>

ਸਮਾਗਮ ਵਿਚ ਮੌਜੂਦ ਸੁਸ਼ੀਲ ਰਿੰਕੂ ਤੇ ਹੋਰ | ਤਸਵੀਰ: ਜੀ. ਪੀ. ਸਿੰਘ <br/> 20-06-2025
ਜਲੰਧਰ, 19 ਜੂਨ (ਸ਼ਿਵ)-ਸ਼੍ਰੀ ਗੁਰੂ ਰਵਿਦਾਸ ਐਜੂਕੇਸ਼ਨਲ ਐਂਡ ਕਲਚਰਲ ਸੈਂਟਰ 120 ਫੁੱਟ ਰੋਡ ਵਿਖੇ ਸਤਿਗੁਰੂ ਕਬੀਰ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਗਿਆ, ਜੋ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ¢ ਪ੍ਰੋਗਰਾਮ ਦੀ ਅਗਵਾਈ ਸੀਨੀਅਰ ਭਾਜਪਾ ਨੇਤਾ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕੀਤੀ¢ ਇਸ ਮÏਕੇ ਸੁਸ਼ੀਲ ਰਿੰਕੂ ਨੇ ਸਾਰਿਆਂ ਨੂੰ ਪ੍ਰਕਾਸ਼ ਦਿਵਸ ਦੀ ਵਧਾਈ ਦਿੱਤੀ | ਇਸ ਮÏਕੇ ਸ੍ਰੀ ਗੁਰੂ ਰਵਿਦਾਸ ਵਿੱਦਿਅਕ ਤੇ ਸੱਭਿਆਚਾਰਕ ਕੇਂਦਰ ਦੇ ਮੁਖੀ ਮਦਨ ਜਲੰਧਰੀ ਦੇ ਨਾਲ-ਨਾਲ ਐਡਵੋਕੇਟ ਮੰਗਾ ਰਾਮ ਸਾਰੰਗਲ, ਕੈਪਟਨ ਦਯਾ ਰਾਮ, ਸੁਖਦੇਵ ਥਾਪਾ, ਭਜਨ ਲਾਲ, ਓਮ ਪ੍ਰਕਾਸ਼ ਲੋਚ, ਮਦਨ ਲਾਲ ਲੋਚ, ਜਗਦੀਸ਼ ਡਾਲੀਆ ਆਦਿ ਮÏਜੂਦ ਸਨ¢

ਪਿਛਲੀ ਖ਼ਬਰ ਸੁਸ਼ੀਲ ਰਿੰਕੂ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਲੋਂ ਹੋਣਹਾਰ ਵਿਦਿਆਰਥੀਆਂ ਲਈ ਸਕਾਲਰਸ਼ਿਪ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।