17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸਰਬਜੀਤ ਸਿੰਘ ਮੱਕੜ ਦੇ ਸਪੁੱਤਰ ਦੀ ਪਹਿਲੀ ਬਰਸੀ ਕੱਲ੍ਹ <br/>

ਅਜੀਤ ਡੈਸਕ 20-06-2025
ਕਪੂਰਥਲਾ, 19 ਜੂਨ (ਵਿ.ਪ੍ਰ.)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਸਪੁੱਤਰ ਕੰਵਰਦੀਪ ਸਿੰਘ ਮੱਕੜ ਦੀ ਪਹਿਲੀ ਬਰਸੀ ਦੇ ਸਬੰਧ 'ਚ 21 ਜੂਨ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਚ 12 ਵਜੇ ਤੋਂ 1:30 ਵਜੇ ਤੱਕ ਕੀਰਤਨ ਹੋਵੇਗਾ | ਇਸ ਮੌਕੇ ਵੱਖ-ਵੱਖ ਰਾਜਨੀਤਕ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨਾਲ ਸਬੰਧਿਤ ਆਗੂ ਕੰਵਰਦੀਪ ਸਿੰਘ ਮੱਕੜ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ |

ਪਿਛਲੀ ਖ਼ਬਰ ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਅਗਲੀ ਖ਼ਬਰ ਕੇ. ਐਮ. ਵੀ. ਕਾਲਜ ਵਿਖੇ ਬ੍ਰਾਜ਼ੀਲ ਤੋਂ ਆਏ ਫਰੈਂਚ ਅਧਿਆਪਕ ਮੈਡਮ ਜੂਲੀਆ ਦਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।