17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਨਹੀਂ ਰਹੇ ਕਿਸਾਨ ਆਗੂ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ

ਅਜੀਤ ਡੈਸਕ 21-06-2025
ਆਦਮਪੁਰ, 20 ਜੂਨ (ਹਰਪ੍ਰੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁੱਖ ਬੁਲਾਰਾ ਜ਼ਿਲ੍ਹਾ ਜਲੰਧਰ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਨਹੀਂ ਰਹੇ¢ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੀਨੀਅਰ ਵਾਈਸ ਪ੍ਰਧਾਨ ਹਰਵਿੰਦਰ ਸਿੰਘ ਮਾਹਲ, ਪ੍ਰਧਾਨ ਸੁਖਵਿੰਦਰ ਸਿੰਘ ਡਰੋਲੀ ਬਲਾਕ ਪ੍ਰਧਾਨ, ਜਨਰਲ ਸੈਕਟਰੀ ਹਰਪਾਲ ਸਿੰਘ ਬੱਲ , ਰਣਜੀਤ ਸਿੰਘ ਬਿੱਲਾ, ਵਾਈਸ ਪ੍ਰਧਾਨ ਬਹਾਦਰ ਸਿੰਘ ਚÏਹਾਨ, ਰਣਜੀਤ ਸਿੰਘ, ਹਰਜੀਤ ਸਿੰਘ ਢੰਡÏਰ ਸਮੇਤ ਸਮੂਹ ਮੈਂਬਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਕਰਦੀਆਂ ਕਿਹਾ ਹੈ ਕਿ ਕਸ਼ਮੀਰ ਸਿੰਘ ਦੀ ਹੋਈ ਅਚਨਚੇਤ ਮÏਤ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਉੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਵੱਡਾ ਘਾਟਾ ਪਿਆ ਹੈ¢

ਪਿਛਲੀ ਖ਼ਬਰ ਪੰਜਾਬ ਅੰਦਰ ਜੰਗਲ ਹੇਠਲਾ ਰਕਬਾ ਵਧਾਉਣ ਲਈ ਪੰਚਾਇਤੀ ਜ਼ਮੀਨਾਂ 'ਚ ਬੂਟੇ ਲਗਾਉਣੇ ਲਾਜ਼ਮੀ ਕੀਤੇ ਜਾਣ ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਵੱਡੇ ਭਰਾ ਨੇ ਛੋਟੇ ਭਰਾ ਨੂੰ ਕੀਤਾ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।