23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸਰਬਜੀਤ ਸਿੰਘ ਮੱਕੜ ਦੇ ਬੇਟੇ ਦੀ ਬਰਸੀ ਸੰਬੰਧੀ ਸਮਾਗਮ ਕਰਵਾਇਆ <br/>

ਕੰਵਰਦੀਪ ਸਿੰਘ ਮੱਕੜ ਦੀ ਬਰਸੀ ਮੌਕੇ ਕਰਵਾਏ ਸਮਾਗਮ 'ਚ ਸਰਬਜੀਤ ਸਿੰਘ ਮੱਕੜ, ਰਮੇਸ਼ ਮਿੱਤਲ, ਸੋਮ ਪ੍ਰਕਾਸ਼, ਮਹਿੰਦਰ ਸਿੰਘ ਕੇ. ਪੀ., ਡਾ. ਦਲਜੀਤ ਸਿੰਘ ਚੀਮਾ, ਇਕਬਾਲ ਸਿੰਘ ਲਾਲਪੁਰਾ, ਸ਼ੀਤਲ ਵਿਜ, ਸਤਨਾਮ ਸਿੰਘ ਬਿੱਟਾ ਤੇ ਹੋਰ | ਤਸਵੀਰ : ਜੀ. ਪੀ. ਸਿੰਘ <br/> 22-06-2025
ਜਲੰਧਰ 21 ਜੂਨ (ਸ਼ਿਵ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਸਪੁੱਤਰ ਸਵ. ਕੰਵਰਦੀਪ ਸਿੰਘ ਮੱਕੜ ਦੀ ਪਹਿਲੀ ਬਰਸੀ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਇਕ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਵੱਖ-ਵੱਖ ਧਾਰਮਿਕ ਸਮਾਜਿਕ ਰਾਜਨੀਤਿਕ ਜਥੇਬੰਦੀਆਂ ਤੇ ਇਲਾਕੇ ਭਰ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਸ਼ਰਧਾਂਜਲੀ ਸਮਾਗਮ 'ਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਅਮਨਦੀਪ ਸਿੰਘ ਨੇ ਕੀਰਤਨ ਕੀਤਾ | ਸ਼ਰਧਾਂਜਲੀ ਸਮਾਗਮ ਨੂੰ ਇਕਬਾਲ ਸਿੰਘ ਲਾਲਪੁਰਾ ਚੇਅਰਮੈਨ ਕੌਮੀ ਘੱਟ ਗਿਣਤੀ ਕਮਿਸ਼ਨ, ਮਨੋਰੰਜਨ ਕਾਲੀਆ, ਮਨਪ੍ਰੀਤ ਸਿੰਘ ਬਾਦਲ, ਜਗਦੀਪ ਸਿੰਘ ਨਕਈ, ਡਾ. ਦਲਜੀਤ ਸਿੰਘ ਚੀਮਾ, ਮਹਿੰਦਰ ਸਿੰਘ ਕੇ. ਪੀ. ਨੇ ਸੰਬੋਧਨ ਕੀਤਾ | ਇਸ ਮੌਕੇ ਸਰਬਜੀਤ ਸਿੰਘ ਮੱਕੜ, ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ, ਉਪਿੰਦਰਜੀਤ ਕÏਰ ਮੱਕੜ, ਮੰਨ ਸਿਮਰਨ ਸਿੰਘ ਮੱਕੜ, ਜਸਲੀਨ ਕÏਰ, ਆਲਮ ਵਿਜੈ ਸਿੰਘ, ਦਵਿੰਦਰ ਸਿੰਘ ਮੱਕੜ, ਜਸਵਿੰਦਰ ਸਿੰਘ ਮੱਕੜ, ਪਰਮਜੀਤ ਸਿੰਘ ਮੱਕੜ, ਕੁਲਦੀਪ ਸਿੰਘ ਮੱਕੜ, ਭੁਪਿੰਦਰ ਸਿੰਘ ਮੱਕੜ, ਰਾਮ ਸਿਮਰਨ ਸਿੰਘ ਮੱਕੜ, ਸੋਮ ਪ੍ਰਕਾਸ਼, ਸਾਬਕਾ ਉਪ ਰਾਜਪਾਲ ਇਕਬਾਲ ਸਿੰਘ, ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਸ਼ੀਤਲ ਵਿੱਜ, ਰਜਿੰਦਰ ਬੇਰੀ, ਕੇ. ਡੀ. ਭੰਡਾਰੀ, ਸ਼ੀਤਲ ਅੰਗੁਰਾਲ, ਗੁਰਪ੍ਰਤਾਪ ਸਿੰਘ ਵਡਾਲਾ, ਰਾਕੇਸ਼ ਰਾਠÏਰ, ਰਮਨ ਪੱਬੀ, ਸੰਨ੍ਹੀ ਸ਼ਰਮਾ, ਅਸ਼ੋਕ ਸਰੀਨ, ਜਗਜੀਤ ਸਿੰਘ ਗਾਬਾ, ਪਰਮਜੀਤ ਸਿੰਘ ਐਡਵੋਕੇਟ, ਭੁਪਿੰਦਰ ਸਿੰਘ ਖ਼ਾਲਸਾ ਦਿੱਲੀ ਵਾਲੇ, ਰਣਜੀਤ ਸਿੰਘ ਖੋਜੇਵਾਲ, ਜਰਨੈਲ ਸਿੰਘ ਡੋਗਰਾਂਵਾਲ, ਕੁਲਵੰਤ ਸਿੰਘ ਜੋਸਨ, ਅਮਰਬੀਰ ਸਿੰਘ ਲਾਲੀ, ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ, ਇਕਬਾਲ ਸਿੰਘ ਢੀਂਡਸਾ, ਸੋਨੂੰ ਰਾਜਪਾਲ, ਇੰਦਰਜੀਤ ਸਿੰਘ ਸੋਨੂੰ, ਅੰਮਿ੍ਤਬੀਰ ਸਿੰਘ, ਚਰਨਜੀਤ ਸਿੰਘ ਮੱਕੜ, ਦਵਿੰਦਰ ਸਿੰਘ ਅਮਰ ਕੋਚ, ਹਰਪ੍ਰੀਤ ਸਿੰਘ ਕੀਵੀ, ਕਿਸਾਨ ਆਗੂ ਪਰਮਿੰਦਰ ਸਿੰਘ ਭਿੰਦਾ, ਗੋਲਡੀ ਭਾਟੀਆ, ਜਗਦੇਵ ਸਿੰਘ ਨੇਗੀ, ਪਰਮਿੰਦਰ ਸਿੰਘ ਸ਼ੰਮੀ, ਮਦਨ ਲਾਲ, ਮਨਦੀਪ ਸਿੰਘ ਮਿੱਠੂ, ਸਤੀਸ਼ ਕੁਮਾਰ, ਗੁਰੂ ਇਕਬਾਲ ਸਿੰਘ, ਜੱਗਾ ਬਵੇਜਾ, ਗੁਰਵਿੰਦਰ ਸਿੰਘ, ਵਿਪਨ ਸਭਰਵਾਲ, ਚੰਦਨ ਗਰੇਵਾਲ, ਗੁਰਮੀਤ ਸਿੰਘ ਬਿੱਟੂ, ਆਦਿ ਹਾਜ਼ਰ ਸਨ | ਇਸ ਮÏਕੇ ਸਟੇਜ ਸੰਚਾਲਕ ਦੀ ਭੂਮਿਕਾ ਕਵੀ ਰਛਪਾਲ ਸਿੰਘ ਪਾਲ ਨੇ ਨਿਭਾਈ |

ਪਿਛਲੀ ਖ਼ਬਰ ਪੈਦਲ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਕੇ 'ਤੇ ਮੌਤ ਅਗਲੀ ਖ਼ਬਰ ਜ਼ਿਲ੍ਹੇ ਭਰ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।