06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਅਜੀਤ ਡੈਸਕ 01-09-2025
ਗੁਰਾਇਆ, 31 ਅਗਸਤ (ਬਲਵਿੰਦਰ ਸਿੰਘ) -ਦੀ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ, ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ ਦੀ ਕੰਗ ਜਗੀਰ ਖੇਤੀਬਾੜੀ ਸਹਿਕਾਰੀ ਸਭਾ ਵਿਚ ਹੋਈ, ਜਿਸ ਵਿਚ ਖਾਦ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿਚ ਇਫਕੋ ਕੰਪਨੀ ਦੇ ਨੁਮਾਇੰਦੇ ਏ. ਆਰ. ਭੱਟੀ ਜਲੰਧਰ ਨੂੰ ਮੰਗ-ਪੱਤਰ ਦੇ ਕੇ ਸਭਾਵਾਂ ਦੇ ਇਨਡੈਂਟ ਮੁਤਾਬਿਕ ਖਾਦ ਦੇਣ ਦੀ ਮੰਗ ਕੀਤੀ ਗਈ | ਇਸ ਮੌਕੇ ਦੇਸ ਰਾਜ ਮਿਠੜਾ ਸਰਕਲ ਪ੍ਰਧਾਨ ਫਿਲੌਰ, ਗੁਰਬਿੰਦਰ ਸਿੰਘ ਬਲਾਕ ਪ੍ਰਧਾਨ ਫਿਲੌਰ, ਮਨਪ੍ਰੀਤ ਸਿੰਘ ਉਪ-ਪ੍ਰਧਾਨ ਬਲਾਕ ਫਿਲੌਰ ਅਤੇ ਸਭਾਵਾਂ ਦੇ ਕਰਮਚਾਰੀ ਸ਼ਾਮਿਲ ਹੋਏ |
ਪਿਛਲੀ ਖ਼ਬਰ ਗੁਰਦੀਪ ਸਿੰਘ ਆਹਲੂਵਾਲੀਆ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਅਕਾਲੀ ਆਗੂ ਸੁਖਦੇਵ ਸਿੰਘ ਧੰਜੂ ਨੇ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।