15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਭਾਰੀ ਬਰਸਾਤ ਕਾਰਨ ਪਿੰਡ ਛੋਕਰਾਂ 'ਚ ਇੱਕ ਘਰ ਦੀ ਛੱਤ ਡਿਗੀ <br/>

ਅਜੀਤ ਡੈਸਕ 03-09-2025
ਅੱਪਰਾ, 2 ਸਤੰਬਰ (ਦਲਵਿੰਦਰ ਸਿੰਘ ਅੱਪਰਾ)-ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ ਕਰੀਬੀ ਪਿੰਡ ਛੋਕਰਾਂ ਵਿਖੇ ਵੀ ਇੱਕ ਘਰ ਦੀ ਛੱਤ ਢਹਿ ਢੇਰੀ ਹੋ ਗਈ | ਜਾਣਕਾਰੀ ਦਿੰਦਿਆਂ ਹਰਜਿੰਦਰ ਕੁਮਾਰ ਵਾਸੀ ਛੋਕਰਾਂ ਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਉਸਦੇ ਘਰ ਦੀ ਛੱਤ ਡਿੱਗ ਪਈ ਅਤੇ ਘਰ 'ਚ ਪਏ ਘਰੇਲੂ ਸਮਾਨ ਦਾ ਵੀ ਭਾਰੀ ਨੁਕਸਾਨ ਹੋ ਗਿਆ ਹੈ | ਪਰ ਕੋਈ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ |

ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਈ <br/> ਅਗਲੀ ਖ਼ਬਰ ਲਗਾਤਾਰ ਪੈ ਰਹੇ ਮੀਂਹ ਕਾਰਨ ਵਿਧਵਾ ਔਰਤ ਦੇ ਘਰ ਦੀ ਛੱਤ ਦਾ ਹੋਇਆ ਨੁਕਸਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।