23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਵਲੋਂ ਸ਼ਾਹਕੋਟ ਇਲਾਕੇ 'ਚ ਸਤਲੁਜ ਦਰਿਆ ਦੇ ਬੰਨ੍ਹ 'ਤੇ ਨਾਜ਼ੁਕ ਥਾਵਾਂ ਦਾ ਦੌਰਾ <br/>

ਸਤਲੁਜ ਦਰਿਆ ਦੇ ਬੰਨ੍ਹ ਦੀਆਂ ਨਾਜ਼ੁਕ ਥਾਵਾਂ ਦਾ ਦੌਰਾ ਕਰਦੇ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਨਾਲ ਹਨ ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ, ਏ.ਡੀ.ਸੀ. ਜਸਵੀਰ ਸਿੰਘ, ਡੀਐਸਪੀ ਓਾਕਾਰ ਸਿੰਘ ਬਰਾੜ ਅਤੇ ਹੋਰ | ਤਸਵੀਰਾਂ: ਬਾਂਸਲ <br/> 04-09-2025
ਸ਼ਾਹਕੋਟ, 3 ਸਤੰਬਰ (ਨਗਿੰਦਰ ਸਿੰਘ ਬਾਂਸਲ)- ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਏ.ਡੀ.ਸੀ. ਜਸਵੀਰ ਸਿੰਘ, ਪਰਮਿੰਦਰ ਸਿੰਘ ਹੀਰ ਐਸ.ਪੀ. (ਹੈੱਡ ਕੁਆਟਰ) ਅਤੇ ਡੀ.ਐੱਸ.ਪੀ. ਸ਼ਾਹਕੋਟ ਓਾਕਾਰ ਸਿੰਘ ਬਰਾੜ ਵਲੋਂ ਸਤਲੁਜ ਦਰਿਆ ਦੇ ਬੰਨ੍ਹ ਦਾ ਵੱਖ ਵੱਖ ਥਾਂਵਾਂ ਦਾ ਅਤੇ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਅਧਿਕਾਰੀਆਂ ਨੇ ਜ਼ਮੀਨੀ ਪੱਧਰ 'ਤੇ ਸਥਿਤੀ ਦੀ ਜਾਣਕਾਰੀ ਲੈਣ ਲਈ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲੰਧਰ ਦਿਹਾਤੀ ਪੁਲਿਸ ਹਰ ਵੇਲੇ ਲੋਕਾਂ ਦੀ ਸਹਾਇਤਾ ਲਈ ਤੱਤਪਰ ਹੈ |

ਪਿਛਲੀ ਖ਼ਬਰ ਹਲਕਾ ਇੰਚਾਰਜ ਨੇ ਧੁੱਸੀ ਬੰਨ੍ਹ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਵਿਧਾਇਕਾ ਮਾਨ ਦੀ ਕਿਸਾਨ ਆਗੂਆਂ ਪ੍ਰਤੀ ਵਰਤੀ ਸ਼ਬਦਾਵਲੀ ਅਤਿ ਨਿੰਦਣਯੋਗ- ਬੱਲ, ਚਾਹਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।