15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ੍ਰੀ ਕੁੰਦਨ ਲਾਲ ਕਮੇਟੀ ਵਲੋਂ ਦੁਸਹਿਰਾ ਉਤਸਵ ਸਾਬੂਵਾਲ ਰੋਡ 'ਤੇ ਗਰਾਂਊਡ 'ਚ ਮਨਾਇਆ ਜਾਵੇਗਾ

ਅਜੀਤ ਡੈਸਕ 21-09-2025
ਲੋਹੀਆਂ ਖਾਸ, 20 ਸਤੰਬਰ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਪ੍ਰਾਚੀਨ ਸ਼ਿਵ ਮੰਦਰ ਵਿਖੇ ਸ਼੍ਰੀ ਕੁੰਦਨ ਲਾਲ ਦੁਸਹਿਰਾ ਕਮੇਟੀ ਲੋਹੀਆਂ ਖਾਸ ਵਲੋਂ 2 ਅਕਤੂਬਰ ਦਿਨ ਵੀਰਵਾਰ ਨੂੰ 59ਵਾਂ ਦੁਸਹਿਰਾ ਉਤਸਵ ਮਨਾਏ ਜਾਣ ਲਈ ਸੱਦਾ ਪੱਤਰ ਵੰਡੇ ਗਏ | ਪ੍ਰਬੰਧਕਾਂ ਵਲੋਂ ਦੱਸਿਆ ਗਿਆ ਕਿ ਦੁਸਿਹਰੇ ਵਾਲੇ ਦਿਨ ਦੁਪਿਹਰ 1 ਵਜੇ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਮੰਦਰ ਲੋਹੀਆਂ ਤੋਂ ਰਵਾਨਾ ਹੋਵੇਗੀ ਜੋ ਦੁਸਹਿਰਾ ਗਰਾਊਾਡ ਵਿਖੇ ਪੁੱਜੇਗੀ, ਉਪਰੰਤ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ, ਰਾਵਣ ਆਦਿ ਬੁੱਤਾਂ ਨੂੰ ਅਗਨੀ ਭੇਟ ਕਰਕੇ ਮਨਾਇਆ ਜਾਵੇਗਾ | ਇਸ ਮੌਕੇ ਪ੍ਰਬੰਧਕ ਅਤੇ ਨਗਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਗੁਰਪ੍ਰੀਤ ਸਿੰਘ ਨੇ ਗੱਟਾ ਮੁੰਡੀ ਕਾਸੂ 'ਚ ਲਗਾਇਆ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਹੜ੍ਹ ਪੀੜਤ ਪਸ਼ੂਆਂ ਦੀ ਸਿਹਤ ਸੰਭਾਲ ਸੰਬੰਧੀ ਪਸ਼ੂ ਪਾਲਣ ਵਿਭਾਗ ਵਲੋਂ ਮੁਫ਼ਤ ਮੈਡੀਕਲ ਕੈਂਪ ਲਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।