14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਨੂੰ ਦੇਵ ਫੋਟੋਗ੍ਰਾਫ਼ਰ ਐਸੋਸੀਏਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 21-09-2025
ਜੰਡਿਆਲਾ ਮੰਜਕੀ, 20 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜੁਝਾਰ ਸਿੰਘ ਨੇ ਜੰਡਿਆਲਾ ਦੇ ਮਨੂੰ ਦੇਵ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਤਨਵੀਰ ਕੁਮਾਰ ਨੂੰ ਸੈਂਟਰਲ ਜ਼ੋਨ ਸੈਕਟਰੀ ਨਿਯੁਕਤ ਕੀਤਾ ਹੈ | ਜੰਡਿਆਲਾ ਦੇ ਸਮੂਹ ਫੋਟੋਗ੍ਰਾਫਰਜ਼ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਤੇ ਸੂਬਾ ਪੱਧਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੰਡਿਆਲਾ ਨੂੰ ਵੱਡਾ ਮਾਣ ਦੇਣ ਨਾਲ ਨਿਯੁਕਤ ਇਹ ਅਹੁਦੇਦਾਰ ਹੋਰ ਉਤਸ਼ਾਹਿਤ ਹੋ ਕੇ ਕੰਮ ਕਰਨਗੇ |

ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਸੜਕ ਸੁਰੱਖਿਆ ਵਿਸ਼ੇ 'ਤੇ ਇੱਕ ਦਿਨ ਦਾ ਸੈਮੀਨਾਰ <br/> ਅਗਲੀ ਖ਼ਬਰ ਲੇਬਰ ਵੈਲਫੇਅਰ ਕਮੇਟੀ ਅਤੇ ਇੰਪਲਾਈਜ਼ ਯੂਨਿਟੀ ਵੈਲਫੇਅਰ ਸੁਸਾਇਟੀ ਸ਼ਾਹਕੋਟ ਵਲੋਂ ਪੰਜਾਬ ਸਰਕਾਰ ਵਿਰੁੱਧ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।