ਲੋਹੀਆਂ ਦੇ 'ਦਸਮੇਸ਼ ਪਾਰਕ' 'ਚ 'ਰਾਮ ਲੀਲ੍ਹਾ ਦਾ ਮੰਚਨ' 23 ਤੋਂ <br/>
'ਪੰਡਿਤ ਸ਼੍ਰੀ ਕੁੰਦਨ ਲਾਲ ਰਾਮਲੀਲ੍ਹਾ ਕਲੱਬ' ਵੱਲੋਂ ਲੋਹੀਆਂ ਦੇ ਪ੍ਰਾਚੀਨ ਸ਼ਿਵ ਮੰਦਿਰ 'ਚ 'ਰਾਮਲੀਲ੍ਹਾ ਅਤੇ ਦੁਸਹਿਰਾ ਉਤਸਵ ਸਬੰਧੀ ਸੱਦਾ ਪੱਤਰ ਤੇ ਪੋਸਟਰ ਰਿਲੀਜ਼ ਕਰਦੇ ਹੋਏ ਵੱਡੀ ਗਿਣਤੀ 'ਚ ਸੇਵਾਦਾਰ (ਸੱਜੇ) 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਮਾ: ਰਵੀ ਸ਼ੰਕਰ ਜੀ ਅਤੇ ਪੰਚਾਇਤ ਅਫਸਰ ਰੁਪੇਸ਼ ਕੁਮਾਰ ਸੱਦੀ | ਤਸਵੀਰਾਂ : ਗੁਰਪਾਲ ਸਿੰਘ ਸ਼ਤਾਬਗੜ੍ਹ
<br/>
21-09-2025