27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਹੈਰੋਇਨ ਦੇ ਮਾਮਲੇ 'ਚ ਕੈਦ

ਅਜੀਤ ਡੈਸਕ 16-10-2025
ਜਲੰਧਰ 15 ਅਕਤੂਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ 5 ਗਾਰਮ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸÏਰਵ ਕੁਮਾਰ ਉਰਫ ਵਿੱਕੀ ਨਿਵਾਸੀ ਗੜਾ ਨੂੰ 2 ਮਹੀਨੇ 23 ਦਿਨ ਦੀ ਕੈਦ ਅਤੇ 2500 ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ¢ ਦੋਸ਼ੀ ਦੇ ਖਿਲਾਫ 22 ਜੁਲਾਈ 2025 ਨੂੰ ਥਾਣਾ 7 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ¢

ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਕਰਵਾਏਗਾ ਪੰਜਾਬੀ ਭਾਸ਼ਾ ਉਲੰਪੀਆਡ- ਪ੍ਰਭਾਕਰ ਅਗਲੀ ਖ਼ਬਰ ਕਰਨਲ ਵਿਨੋਦ ਜੋਸ਼ੀ ਨੇ ਹਥਿਆਰਬੰਦ ਸੈਨਾਵਾਂ 'ਚ ਕਰੀਅਰ ਬਾਰੇ ਪ੍ਰੇਰਣਾਦਾਇਕ ਭਾਸ਼ਨ ਦੇ ਕੇ ਕੈਡਿਟਾਂ ਨੂੰ ਕੀਤਾ ਪ੍ਰੇਰਿਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।