27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਰਾਜੂ ਦੇਵਗੁਣ ਦੀ ਮਾਤਾ ਨਮਿਤ ਅੰਤਿਮ ਅਰਦਾਸ ਅੱਜ <br/>

ਅਜੀਤ ਡੈਸਕ 16-10-2025
ਸ਼ਾਹਕੋਟ, 15 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੇ ਸਮਾਜ ਸੇਵਕ ਸੁਰਿੰਦਰ ਸਿੰਘ ਰਾਜੂ ਦੇਵਗੁਣ ਦੀ ਮਾਤਾ ਸ਼੍ਰੀਮਤੀ ਗੁਰਦੇਵ ਕੌਰ ਦੇਵਗੁਣ ਦਾ ਕੁਝ ਦਿਨ ਪਹਿਲਾਂ ਅਚਾਨਕ ਦਿਹਾਂਤ ਹੋ ਗਿਆ ਸੀ | ਇਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਪਾਉਣ ਉਪਰੰਤ ਅੰਤਿਮ ਅਰਦਾਸ ਮਿਤੀ 16 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਗੁਰਦੁਆਰਾ ਵਿਸ਼ਵਕਰਮਾ ਭਵਨ ਸਲੈਚਾਂ ਰੋਡ ਸ਼ਾਹਕੋਟ ਵਿਖੇ ਹੋਵੇਗੀ |

ਪਿਛਲੀ ਖ਼ਬਰ ਪੰਜਾਬ ਸਕੂਲ ਖੇਡਾਂ ਜੂਡੋ ਮੁਕਾਬਲੇ 'ਚੋ ਜਲੰਧਰ ਦੀ ਆਰੂਸ਼ੀ ਨੰਦਾਂ ਬਣੀ ਚੈਪੀਅਨ <br/> ਅਗਲੀ ਖ਼ਬਰ ਕੇ.ਐੱਮ.ਵੀ. ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।