27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੂਮੈਨ ਵਲੋਂ ਸਾਇੰਸ ਸਿਟੀ ਦਾ ਵਿੱਦਿਅਕ ਦੌਰਾ

ਅਜੀਤ ਡੈਸਕ 16-10-2025
ਨਕੋਦਰ, 15 ਅਕਤੂਬਰ (ਗੁਰਵਿੰਦਰ ਸਿੰਘ)-ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ, ਨਕੋਦਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਦੇ ਨਿਰਦੇਸ਼ਾਂ ਹੇਠ ਵਾਤਾਵਰਣ ਅਧਿਐਨ ਕੋਰਸ ਸੰਬੰਧੀ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿੱਦਿਅਕ ਦÏਰਾ ਕੀਤਾ ਗਿਆ, ਜਿਸ ਵਿਚ ਪ੍ਰੋ. ਰਮਾ ਸੂਦ, ਪ੍ਰੋ. ਅੰਜੂ ਬਾਲਾ, ਪ੍ਰੋ. ਰਾਜਬੀਰ ਕÏਰ ਸੋਹੀ ਵਲੋਂ ਵਿਦਿਆਰਥਣਾਂ ਨੂੰ ਸਾਇੰਸ ਦਿੱਤੀ ਵਿਖੇ ਵਾਤਾਵਰਨ ਦੇ ਅਧਿਅਨ ਸੰਬੰਧੀ ਵੱਖ-ਵੱਖ ਥਾਵਾਂ ਦਾ ਦÏਰਾ ਕਰਵਾ ਕੇ ਜਾਣਕਾਰੀ ਦਿੱਤੀ ਗਈ ਤਾਂਕਿ ਉਨ੍ਹਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਹੋ ਸਕੇ ¢ਇਹ ਵਿੱਦਿਅਕ ਦÏਰਾ ਪ੍ਰੋ. ਰਮਾ ਸੂਦ, ਪ੍ਰੋ. ਅੰਜੂ ਬਾਲਾ, ਪ੍ਰੋ. ਰਾਜਬੀਰ ਕÏਰ ਸੋਹੀ, ਪ੍ਰੋ. ਸੁਨੀਲ ਕੁਮਾਰ, ਪ੍ਰੋ. ਕੁਲਵਿੰਦਰ ਦੀ ਦੇਖ-ਰੇਖ 'ਚ ਕਰਵਾਇਆ ਗਿਆ ¢

ਪਿਛਲੀ ਖ਼ਬਰ ਕਾਰ ਬਾਜ਼ਾਰ ਦੇ ਬਾਹਰ ਖੜ੍ਹੀਆਂ ਕਾਰਾਂ 'ਤੇ ਰੇਤ ਨਾਲ ਭਰਿਆ ਟਿੱਪਰ ਪਲਟਿਆ <br/> ਅਗਲੀ ਖ਼ਬਰ ਐੱਸ. ਡੀ. ਐੱਮ. ਨੇ ਝੋਨੇ ਦੀ ਕਟਾਈ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।