11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਮਨੂੰ ਕਪੂਰ ਤੇ ਤੋਤਾ ਸਮੇਤ 7 ਬਰੀ

ਅਜੀਤ ਡੈਸਕ 17-10-2025
ਜਲੰਧਰ, 16 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਲੜਾਈ-ਝਗੜੇ 'ਚ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਮਨੂੰ ਕਪੂਰ, ਨੰਨੂ ਕਪੂਰ, ਰਾਕੇਸ਼ ਕਪੂਰ, ਦਰਸ਼ਨ ਕਪੂਰ, ਸ਼ਿਵਮ ਅਰੋੜਾ ਉਰਫ਼ ਤੋਤਾ, ਦਿਆਲ ਵਰਮਾ, ਸੰਨੀ ਚੌਹਾਨ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਨ੍ਹਾਂ ਸਾਰਿਆਂ ਦੇ ਖ਼ਿਲਾਫ਼ ਮਿਤੀ 22 ਜੂਨ 2017 ਨੂੰ ਥਾਣਾ 3 ਵਿਖੇ ਹਰੀਸ਼ ਸਹਿਗਲ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ ਤੇ ਅੱਜ ਅਦਾਲਤ ਨੇ ਦੋਸ਼ ਸਾਬਤ ਨਾ ਹੋਣ 'ਤੇ ਇਨ੍ਹਾਂ ਸਾਰਿਆਂ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ |

ਪਿਛਲੀ ਖ਼ਬਰ ਸਿਵਲ ਸਰਜਨ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਥਾਰ ਗੱਡੀ ਦੀ ਲਪੇਟ ਆਏ ਐਕਟਿਵਾ ਸਵਾਰ ਸਾਬਕਾ ਸਰਪੰਚ ਦੀ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।