10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖੁਰਾਕ ਸੁਰੱਖਿਆ ਟੀਮ ਵਲੋਂ ਸ਼ਹਿਰ 'ਚ ਸਪਲਾਈ ਕੀਤਾ ਜਾਣ ਵਾਲਾ 130 ਕਿੱਲੋ ਸ਼ੱਕੀ ਪਨੀਰ ਜ਼ਬਤ

ਅਜੀਤ ਡੈਸਕ 17-10-2025
xਜਲੰਧਰ, 16 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਵਿੰਦਰਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ 47,48, 49, ਰਾਜਾ ਗਾਰਡਨ, ਕਪੂਰਥਲਾ ਰੋਡ ਦੀ ਫ਼ਰਮ ਰਿੰਪੀਜ਼ ਇਮੀਗ੍ਰੇਸ਼ਨ ਜੋ ਕਿ ਸਰਕੁਲਰ ਰੋਡ, ਜਲੰਧਰ ਵਿਖੇ ਸਥਿਤ ਹੈ, ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ ¢ ਇਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮ ਅਨੁਸਾਰ ਐਕਟ/ਰੂਲਜ਼ ਮੁਤਾਬਿਕ ਉਕਤ ਵਿਅਕਤੀ ਜਾਂ ਇਸ ਦੀ ਫ਼ਰਮ ਦੇ ਖ਼ਿਲਾਫ਼ ਕੋਈ ਸ਼ਿਕਾਇਤ ਆਦਿ ਲਈ ਉਕਤ ਲਾਇਸੰਸੀ ਹਰ ਪੱਖੋਂ ਜ਼ਿੰਮੇਵਾਰ ਹੋਣ ਦੇ ਨਾਲ-ਨਾਲ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਵੇਗਾ¢

ਪਿਛਲੀ ਖ਼ਬਰ ਜੇ.ਪੀ.ਐੱਸ. ਲੋਹੀਆਂ ਨੇ ਖੋ-ਖੋ ਮੁਕਾਬਲਿਆਂ 'ਚ ਜਿੱਤਿਆ ਪਹਿਲਾ ਇਨਾਮ, ਟੀਮ ਸਕੂਲ ਵਲੋਂ ਸਨਮਾਨਿਤ <br/> ਅਗਲੀ ਖ਼ਬਰ ਡੀ.ਸੀ. ਨੂੰ ਕਾਨੂੰਨੀ ਨੋਟਿਸ-15 ਦਿਨਾਂ ਵਿਚ ਖਾਲੀ ਹੋਵੇ ਲਤੀਫ਼ਪੁਰਾ ਦੀ 120 ਫੁੱਟੀ ਰੋਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।