10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬੀਬੀ ਇਕਬਾਲ ਕੌਰ ਦੇ ਪੋਤਰੇ ਨਮਿਤ ਅੰਤਿਮ ਅਰਦਾਸ ਅੱਜ <br/>

ਅਜੀਤ ਡੈਸਕ 17-10-2025
ਜਲੰਧਰ, 16 ਅਕਤੂਬਰ (ਐੱਮ.ਐੱਸ. ਲੋਹੀਆ)-ਗੁਰੂ ਘਰ ਦੇ ਨਿਸ਼ਕਾਮ ਕੀਰਤਨੀ ਬੀਬੀ ਇਕਬਾਲ ਕੌਰ ਅਤੇ ਲਖਵਿੰਦਰ ਸਿੰਘ ਬੇਦੀ ਵਾਸੀ ਸੈਂਟਰਲ ਟਾਊਨ, ਜਲੰਧਰ ਦੇ ਪੋਤਰੇ ਗੁਰਇਨਾਇਤ ਸਿੰਘ (22) ਪੁੱਤਰ ਸਵੈਪ੍ਰੀਤ ਸਿੰਘ ਅਤੇ ਹਰਪ੍ਰੀਤ ਕੌਰ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਪਰਿਵਾਰ ਵਲੋਂ ਉਨ੍ਹਾਂ ਨਮਿਤ ਭੋਗ ਅਤੇ ਅੰਤਿਮ ਅਰਦਾਸ 17 ਅਕਤੂਬਰ, ਦਿਨ ਸ਼ੱੁਕਰਵਾਰ, ਦੁਪਹਿਰ 12 ਵਜੇ ਤੋਂ 1.30 ਵਜੇ ਤੱਕ, ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਨੌਵੀਂ ਪਾਤਿਸ਼ਾਹੀ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਹੋਵੇਗੀ |

ਪਿਛਲੀ ਖ਼ਬਰ ਗੁਰਦੁਆਰਾ ਦੀਵਾਨ ਅਸਥਾਨ ਦੇ ਪ੍ਰਬੰਧ ਹੇਠ ਚੱਲ ਰਹੇ ਸਿਲਾਈ ਸੈਂਟਰ 'ਚੋਂ ਪਾਸ ਸਿਖਿਆਰਥਣਾਂ ਨੂੰ ਸਰਟੀਫ਼ਿਕੇਟ ਵੰਡੇ <b... ਅਗਲੀ ਖ਼ਬਰ ਪ੍ਰੋ. ਨਵਦੀਪ ਕੌਰ ਨੇ ਲਾਇਲਪੁਰ ਖ਼ਾਲਸਾ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।