ਸ਼ਾਹਕੋਟ ਦੇ ਸਮਾਜ ਸੇਵਕ ਰਾਜੂ ਦੇਵਗੁਣ ਦੀ ਮਾਤਾ ਨੂੰ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>
ਸਵ. ਸ੍ਰੀਮਤੀ ਗੁਰਦੇਵ ਕੌਰ ਦੇਵਗੁਣ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ 'ਆਪ' ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ, ਸਤੀਸ਼ ਰਿਹਾਨ ਸਾਬਕਾ ਪ੍ਰਧਾਨ ਤੇ ਜਤਿੰਦਰਪਾਲ ਸਿੰਘ ਬੱਲਾ ਸਾਬਕਾ ਐੱਮ.ਸੀ | (ਸੱਜੇ) ਅੰਤਿਮ ਅਰਦਾਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ | ਤਸਵੀਰਾਂ : ਦਲਜੀਤ ਸਿੰਘ ਸਚਦੇਵਾ
<br/>
17-10-2025