ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਦੇ ਦੋ ਖਿਡਾਰੀਆਂ ਨੇ ਸਟੇਟ ਖੇਡਾਂ ਜੂਡੋ ਵਿਚ ਤੀਜਾ ਸਥਾਨ ਕੀਤਾ ਹਾਸਿਲ <br/>
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ, ਗੁਰਾਇਆ ਦੇ ਰਾਜ ਪੱਧਰੀ ਜੂਡੋ ਵਿਚ ਤੀਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨਾਲ ਪਿ੍ੰਸੀਪਲ ਸਤਵਿੰਦਰ ਪਾਲ ਸਿੰਘ, ਕੋਚ ਜਸ ਮਾਨ ਅਤੇ ਹੋਰ ਸਟਾਫ਼ | ਤਸਵੀਰ:ਬਲਵਿੰਦਰ ਸਿੰਘ ਗੁਰਾਇਆ
<br/>
18-10-2025