350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਕੱਤਕ ਦੀ ਸੰਗਰਾਂਦ ਮੌਕੇ ਗੁਰਦੁਆਰਾ ਮਾਡਲ ਟਾਊਨ ਵਿਖੇ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ <br/>
ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਦੇ ਰਾਗੀ ਜੱਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ, ਜੋਗਿੰਦਰ ਸਿੰਘ ਗੁੰਬਰ ਤੇ ਰਛਪਾਲ ਸਿੰਘ ਪਾਲ | ਤਸਵੀਰ--ਮੁਨੀਸ਼
<br/>
18-10-2025