19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਵਿਸ਼ੇਸ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 23-10-2025
ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਿਆਈ ਦਿਵਸ ਗੁਰਦੁਆਰਾ ਸ੍ਰੀ ਹਰਕ੍ਰਿਸ਼ਨ ਸਾਹਿਬ ਕ੍ਰਿਸ਼ਨਾ ਨਗਰ ਪਿੱਛੇ ਐਮ.ਜੀ.ਐਨ. ਸਕੂਲ ਨੇੜੇ ਕਪੂਰਥਲਾ ਚੋਕ ਵਿਖੇ ਸ਼ਾਮ 5 ਤੋਂ ਰਾਤ 9 ਵਜੇ ਤੱਕ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਸਰਪ੍ਰਸਤ ਸਤਪਾਲ ਸਿੰਘ ਸਿਦਕੀ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਜਾ ਰਹੇ ਸਮਾਗਮ 'ਚ 'ਸ਼ਬਦ ਗੁਰੂ ਮਿਸ਼ਨ' ਅਤੇ ਸੰਤ ਜਵਾਲਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀ ਗੁਰਬਾਣੀ ਕੀਰਤਨ ਦੁਆਰਾ ਅਤੇ ਭਾਈ ਮਨਜੀਤ ਸਿੰਘ ਕਥਾਵਾਚਕ (ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ) ਗੁਰਮਤਿ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ ਜਲੰਧਰ ਛਾਉਣੀ ਬਾਈਪਾਸ ਰੋਡ 'ਤੇ ਹੋ ਰਹੀਆਂ ਗੈਰ- ਕਾਨੂੰਨੀ ਉਸਾਰੀਆਂ ਸੰਬੰਧੀ ਨਿਗਮ ਪ੍ਰਸ਼ਾਸਨ ਨੇ ਸਾਧੀ ਚੁੱਪ ਅਗਲੀ ਖ਼ਬਰ ਕੂੜੇ ਦਾ 143 ਕਰੋੜ ਦਾ ਪਹਿਲਾ ਟੈਂਡਰ ਸਿਰੇ ਨਹੀਂ ਚੜਿ੍ਹਆ-ਹੁਣ 2 ਹਿੱਸਿਆਂ ਵਿਚ ਲੱਗਾ ਕੰਮ ਦਾ ਨਵਾਂ ਟੈਂਡਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।