ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਈ. ਡੀ. ਵਲੋਂ 12 ਜਾਇਦਾਦਾਂ ਜ਼ਬਤ
ਅਜੀਤ ਡੈਸਕ
23-10-2025
ਰੁਪਏ ਦੀ ਆਮਦਨ ਘੋਸ਼ਿਤ ਕੀਤੀ ਹੈ | ਈ. ਡੀ. ਮੁਤਾਬਿਕ ਗੈਰ ਕਾਨੂੰਨੀ ਮਾਈਨਿੰਗ ਤੋਂ ਕਮਾਏ ਕਾਲੇ ਧਨ ਦੀ ਵਰਤੋਂ ਕਰਕੇ 7-8 ਕਰੋੜ ਰੁਪਏ ਦੀਆਂ ਜਾਇਦਾਦਾਂ ਖ਼ਰੀਦੀਆਂ ਗਈਆਂ ਹਨ | ਦੋਸ਼ੀਆਂ 'ਤੇ ਆਮਦਨ ਕਰ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਦੋਸ਼ ਲਗਾਏ ਗਏ ਹਨ | ਇਸ ਮਾਮਲੇ ਵਿਚ 35 ਤੋਂ 40 ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ | ਈ. ਡੀ. ਵਲੋਂ ਇਸ ਮਾਮਲੇ ਵਿਚ ਹੋਰ ਜਾਣਕਾਰੀਆਂ ਪ੍ਰਾਪਤ ਕਰਨ ਲਈ ਗੰਭੀਰਤਾ ਨਾਲ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਆਉਂਦੇ ਦਿਨਾਂ ਵਿਚ ਹੋਰ ਜਾਣਕਾਰੀਆਂ ਸਾਹਮਣੇ ਆਉਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ |