ਪਿੰਡ ਕੰਨੀਆਂ ਕਲਾਂ 'ਚ ਪਹਿਲਾ ਦੋਆਬਾ ਲੀਗ ਕਬੱਡੀ ਟੂਰਨਾਮੈਂਟ ਕਰਵਾਇਆ <br/>
ਪਿੰਡ ਕੰਨੀਆਂ ਕਲਾਂ 'ਚ ਕਰਵਾਏ ਕਬੱਡੀ ਟੂਰਨਾਮੈਂਟ ਦੌਰਾਨ ਲੜਕੀਆਂ ਦੇ ਕਬੱਡੀ ਸ਼ੋਅ ਮੈਚ 'ਚੋਂ ਜੇਤੂ ਟੀਮ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਲਾਡੀ ਸ਼ੇਰੋਵਾਲੀਆ, ਐਡ: ਬਚਿੱਤਰ ਸਿੰਘ ਕੋਹਾੜ, ਜਥੇ: ਸੁਲੱਖਣ ਸਿੰਘ, ਸੁਰਿੰਦਰਜੀਤ ਸਿੰਘ ਚੱਠਾ, ਨਛੱਤਰ ਸਿੰਘ ਸੱਤੀ ਪਹਿਲਵਾਨ, ਜਗਤਾਰ ਸਿੰਘ ਤਾਰੀ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ
<br/>
23-10-2025