28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਸ਼ੀਲੇ ਪਦਾਰਥ ਦੇ ਮਾਮਲੇ 'ਚ ਕੈਦ

ਅਜੀਤ ਡੈਸਕ 05-11-2025
ਜਲੰਧਰ, 4 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਨਸ਼ੀਲੇ ਪਦਾਰਥ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਰਾਧਾ ਪਤਨੀ ਕਮਲਜੀਤ ਵਾਸੀ ਬੇਗਮਪੁਰਾ, ਆਦਮਪੁਰ ਨੂੰ 1 ਮਹੀਨਾ 1 ਦਿਨ ਦੀ ਕੈਦ ਤੇ 3 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 21 ਜੂਨ 2024 ਨੂੰ ਥਾਣਾ ਆਦਮਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
ਪਿਛਲੀ ਖ਼ਬਰ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕÏਰ ਬਸ਼ੀਰਪੁਰਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ 'ਚ ਸਾਈਬਰ ਸੁਰੱਖਿਆ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।