28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰਮੀਤ ਸਿੰਘ ਬਿੱਟੂ ਵਲੋਂ ਪ੍ਰਕਾਸ਼ ਪੁੁਰਬ ਦੀ ਵਧਾਈ

ਅਜੀਤ ਡੈਸਕ 05-11-2025
ਜਲੰਧਰ, 4 ਨਵੰਬਰ (ਅ. ਬ.)-ਗੁਰਦੁਆਰਾ ਦੀਵਾਨ ਅਸਥਾਨ ਸੈਂਟਰ ਟਾਊਨ, ਜਲੰਧਰ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਾਨੂੰ ਮਾਨਵਤਾ ਦਾ ਸੁਨੇਹਾ ਦਿੰਦੀ ਹੈ | ਦੁਨੀਆ ਭਰ 'ਚ ਉਨ੍ਹਾਂ ਦਾ 556ਵਾਂਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਜਾ ਰਿਹਾ ਹੈ | ਆਓ ਫ਼ਾਲਤੂ ਰਸਮਾਂ ਤਿਆਗ ਕੇ, ਭੇਦ-ਭਾਵ ਮਿਟਾ ਕੇ ਗੁਰਬਾਣੀ ਦੇ ਨਿਰਦੇਸ਼ ਅਨੁਸਾਰ ਚੱਲਣ ਦਾ ਪ੍ਰਣ ਕਰੀਏ |

ਪਿਛਲੀ ਖ਼ਬਰ ਜ਼ਿਮਨੀ ਚੋਣ 'ਚ 'ਆਪ' ਦੇ ਉਮੀਦਵਾਰ ਦੀ ਜਿੱਤ ਪੱਕੀ-ਰਾਜਵਿੰਦਰ ਕÏਰ ਥਿਆੜਾ ਅਗਲੀ ਖ਼ਬਰ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕÏਰ ਬਸ਼ੀਰਪੁਰਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।