29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹਰਪਿ੍ਆ ਨੇ ਅੰਤਰ ਕਾਲਜ ਜੂਡੋ ਚੈਂਪੀਅਨਸ਼ਿਪ 'ਚੋਂ ਚਾਂਦੀ ਦਾ ਤਗਮਾ ਜਿੱਤਿਆ

ਅਜੀਤ ਡੈਸਕ 05-11-2025
ਜਲੰਧਰ, 4 ਨਵੰਬਰ (ਡਾ. ਜਤਿੰਦਰ ਸਾਬੀ)-ਸਰਕਾਰੀ ਕਾਲਜ ਹੁਸ਼ਿਆਰਪੁਰ ਹੀ ਹੁਨਰਮੰਦ ਜੂਡੋਕਾ ਹਰਪਿ੍ਆ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀਤੇ ਦਿਨੀਂ ਅੰਤਰ ਕਾਲਜ ਜੂਡੋ ਚੈਂਪੀਅਨਸ਼ਿਪ ਜੋ ਖ਼ਾਲਸਾ ਕਾਲਜ ਵੁਮੈਨ ਲੁਧਿਆਣਾ ਵਿਖੇ ਕਰਵਾਈ ਗਈ ਦੇ 48 ਕਿੱਲੋ ਭਾਰ ਵਰਗ 'ਚੋਂ ਚਾਂਦੀ ਦਾ ਤਗਮਾਂ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ | ਹਰਪਿ੍ਆ ਦੀ ਇਸ ਪ੍ਰਾਪਤੀ ਤੇ ਪਿ੍ੰਸੀਪਲ ਡਾ. ਗਗਨਦੀਪ ਚੀਮਾ ਨੇ ਵਧਾਈ ਦਿੱਤੀ ਤੇ ਇਸ ਉਪਲਬਧੀ ਲਈ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਅਰੁਣਾ ਰਾਣੀ ਤੇ ਸਹਾਇਕ ਪ੍ਰੋ ਡਾ. ਪਰਮਜੀਤ ਕੌਰ ਦੀਆਂ ਕੋਸ਼ਿਸ਼ਾਂ ਤੇ ਮਾਰਗਦਰਸ਼ਨ ਦੀ ਪ੍ਰਸੰਸਾ ਕੀਤੀ, ਜਿਨ੍ਹਾਂ ਦੀ ਅਗਵਾਈ ਹੇਠ ਕਾਲਜ ਖੇਡਾਂ ਤੇ ਅਕਾਦਮਿਕ ਖੇਤਰ ਦੋਹਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ |
ਪਿਛਲੀ ਖ਼ਬਰ ਜਮਸ਼ੇਰ ਖਾਸ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਸੋਮਰਸੈਟ ਇੰਟਰਨੈਸ਼ਨਲ ਸਕੂਲ 'ਚ ਪ੍ਰਕਾਸ਼ ਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।