30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ

ਅਜੀਤ ਡੈਸਕ 05-11-2025
ਜਲੰਧਰ, 4 ਨਵੰਬਰ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਬਸਤੀ ਸ਼ੇਖ਼ ਦਰਵੇਸ਼ ਵਿਖੇ ਇਸਤਰੀ ਸਤਿਸੰਗ ਸਭਾਵਾਂ ਵਲੋਂ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਪਿਛਲੇ 21 ਦਿਨਾਂ ਤੋਂ ਲਗਾਤਾਰ ਚੱਲ ਰਹੇ ਗੁਰਮਤਿ ਸਮਾਗਮ ਦੇ ਤਹਿਤ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਜਾਏ ਦੀਵਾਨ 'ਚ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ¢
ਪਿਛਲੀ ਖ਼ਬਰ ਇੰਨੋਸੈਂਟ ਹਾਰਟਸ ਦੀ ਐੱਨ. ਐੱਸ. ਐੱਸ. ਯੂਨਿਟ ਨੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਸੋਮਰਸੈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਛੇਵੀਂ ਪਾਤਿਸ਼ਾਹੀ 'ਚ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।