07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਅਫ਼ੀਮ ਦੇ ਮਾਮਲੇ 'ਚ ਕੈਦ

ਅਜੀਤ ਡੈਸਕ 22-11-2025
ਜਲੰਧਰ, 21 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਅਫ਼ੀਮ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਬਲਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਗੁਰੂ ਨਾਨਕ ਪੁਰਾ, ਬਿਆਸ ਨੂੰ 1 ਮਹੀਨਾ 5 ਦਿਨ ਦੀ ਕੈਦ ਅਤੇ 3 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 16 ਨਵੰਬਰ 2018 ਨੂੰ ਥਾਣਾ ਆਦਮਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
ਪਿਛਲੀ ਖ਼ਬਰ ਸ਼ਹਿਰ 'ਚ ਵਿਕਾਸ ਕੰਮਾਂ ਨੇ ਫੜੀ ਰਫ਼ਤਾਰ-ਗੁਲਾਟੀ ਅਗਲੀ ਖ਼ਬਰ ਨੇਬਰਹੁੱਡ ਸਕੀਮ ਨਾਲ ਮਾਡਲ ਟਾਊਨ ਇਲਾਕੇ ਨੂੰ ਮਿਲੇਗੀ ਨਵੀਂ ਦਿੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।