09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੰਜਾਬ ਸਕੂਲ ਖੇਡਾਂ ਦੇ ਹਾਕੀ ਮੁਕਾਬਲੇ 'ਚੋਂ ਜਲੰਧਰ ਨੇ ਤੀਜਾ ਸਥਾਨ ਹਾਸਿਲ ਕੀਤਾ

ਅਜੀਤ ਡੈਸਕ 23-11-2025
ਜਲੰਧਰ, 22 ਨਵੰਬਰ (ਡਾ. ਜਤਿੰਦਰ ਸਾਬੀ)-69ਵੀਆਂ ਪੰਜਾਬ ਸਕੂਲ ਖੇਡਾਂ ਦੇ ਹਾਕੀ ਅੰਡਰ 19 ਸਾਲ ਲੜਕੇ ਵਰਗ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ 'ਚੋਂ ਜ਼ਿਲ੍ਹਾ ਜਲੰਧਰ ਦੀ ਅੰਡਰ 19 ਸਾਲ ਲੜਕੇ ਵਰਗ ਦੀ ਹਾਕੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਦੇ ਵਿਚੋਂ ਸੁਰਜੀਤ ਹਾਕੀ ਅਕੈਡਮੀ ਨੇ ਪਹਿਲਾ ਤੇ ਅੰਮਿ੍ਤਸਰ ਨੇ ਦੂਜਾ ਸਥਾਨ ਹਾਸਿਲ ਕੀਤਾ | ਇਹ ਜਾਣਕਾਰੀ ਕੌਮਾਂਤਰੀ ਹਾਕੀ ਅੰਪਾਇਰ ਗੁਰਿੰਦਰ ਸਿੰਘ ਸੰਘਾ ਵੱਲੋਂ ਦਿੱਤੀ ਗਈ | ਉਨ੍ਹਾਂ ਨੇ ਟੀਮ ਦੇ ਆਫੀਸ਼ਲ ਇੰਦਰਜੀਤ ਸਿੰਘ ਤੇ ਦਵਿੰਦਰ ਸਿੰਘ ਤੇ ਜੇਤੂ ਖਿਡਾਰੀਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਤੇ ਵਧਾਈ ਦਿੱਤੀ |
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਜੂਨੀਅਰ ਵਿੰਗ ਵਿਖੇ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ 'ਚ ਜਨਰਲ ਨਾਲੇਜ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।