16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਅਕਾਲੀ ਆਗੂ ਚÏਹਾਨ ਨਮਿਤ ਅੰਤਿਮ ਅਰਦਾਸ ਕੱਲ੍ਹ

ਅਜੀਤ ਡੈਸਕ 24-11-2025
ਜਲੰਧਰ, 23 ਨਵੰਬਰ (ਸ. ਰ.)-ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਜਨਰਲ ਸਕੱਤਰ ਤੇ ਸਮਾਜ ਸੇਵੀ ਸੰਸਥਾ ਜ਼ਜਬਾ ਦੇ ਚੇਅਰਮੈਨ ਹਰਪ੍ਰੀਤ ਸਿੰਘ ਚÏਹਾਨ, ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ 24 ਨਵੰਬਰ ਨੂੰ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨੇੜੇ ਚੀਮਾ ਚÏਕ ਮਿੱਠਾਪੁਰ ਰੋਡ ਜਲੰਧਰ ਵਿਖੇ ਦੁਪਹਿਰ 12 ਤੋਂ 1. 30 ਵਜੇ ਤੱਕ ਹੋਵੇਗੀ | ਇਸ ਸੰਬੰਧੀ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਸਾਥੀ ਗਗਨਦੀਪ ਸਿੰਘ ਨਾਗੀ ਨੇ ਦਿੱਤੀ |

ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਜਾਰੀ <br/> ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਕਾਲੋਨੀ ਲੋਹੀਆਂ ਵਿਖੇ '350 ਸਾਲਾ ਸ਼ਹੀਦੀ ਦਿਹਾੜੇ' ਸੰਬੰਧੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।