ਕਪੂਰਥਲਾ, 24 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਵੀਰ ਕੌਰ ਨੇ ਲਿਟਲ ਏਾਜਲਸ ਕੋ ਐਡ ਸਕੂਲ ਵਿਚ ਕਰਵਾਏ ਗਏ ਸਹੋਦਿਆ ਅੰਤਰ ਸਕੂਲ ਪੰਜਾਬ ਵਾਦ ਵਿਵਾਦ ਦੇ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕੀਤਾ | ਇਸ ਮੁਕਾਬਲੇ ਵਿਚ ਮਨਵੀਰ ਕੌਰ ਤੋਂ ਇਲਾਵਾ ਸਕੂਲ ਦੀ ਇਕ ਹੋਰ ਵਿਦਿਆਰਥਣ ਮਨਵੀਨ ਕੌਰ ਨੇ ਵੀ ਭਾਗ ਲਿਆ |