08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਗੁਰਦੁਆਰਾ ਰਾਮਗੜ੍ਹੀਆ ਕਮੇਟੀ ਦੀ ਚੋਣ ਦੌਰਾਨ ਨਿਰਮਲ ਸਿੰਘ ਬਣੇ ਪ੍ਰਧਾਨ

ਅਜੀਤ ਡੈਸਕ 06-12-2025
ਆਦਮਪੁਰ, 5 ਦਸੰਬਰ (ਹਰਪ੍ਰੀਤ ਸਿੰਘ)-ਗੁਰਦੁਆਰਾ ਰਾਮਗੜ੍ਹੀਆ ਆਦਮਪੁਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਇੱਕ ਮੀਟਿੰਗ ਹੋਈ ਜਿਸ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ | ਜਾਣਕਾਰੀ ਦਿੰਦੇ ਕੁਲਵਿੰਦਰ ਸਿੰਘ ਟੋਨੀ ਨੇ ਦੱਸਿਆ ਕਿ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਨਿਰਮਲ ਸਿੰਘ ਬਾਂਸਲ ਪ੍ਰਧਾਨ ਅਤੇ ਰਜਿੰਦਰ ਸਿੰਘ ਭਾਰਜ, ਪਰਮਜੀਤ ਸਿੰਘ ਰਾਜਵੰਸ਼ ਦੋਨੋਂ ਵਾਇਸ ਪ੍ਰਧਾਨ,ਹਰਦੇਵ ਸਿੰਘ ਸੈਕਟਰੀ ਤੇ ਰਛਪਾਲ ਸਿੰਘ ਤੇ ਗੁਰਮੁੱਖ ਸਿੰਘ ਸੂਰੀ ਦੋਨੋ ਵਾਇਸ ਸੈਕਟਰੀ, ਅਤੇ ਜਸਵਿੰਦਰ ਸਿੰਘ ਤੇ ਕਮਲਜੀਤ ਦੋਨੋਂ ਖਜ਼ਾਨਚੀ, ਦਲਜੀਤ ਸਿੰਘ ਭੋਗਲ, ਜਤਿੰਦਰ ਸਿੰਘ,ਜਗਦੀਪ ਸਿੰਘ ਵਿਰਦੀ, ਹਰਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਮੀਤ ਸਿੰਘ ਰਾਜਵੰਸ਼, ਪ੍ਰਮਿੰਦਰ ਸਿੰਘ, ਸੁਰਿੰਦਰ ਸਿੰਘ ਵਿਰਦੀ, ਜਸਪ੍ਰੀਤ ਸਿੰਘ ਵਿਰਦੀ ਸਮੂਹ ਮੈਂਬਰ ਨਿਯੁਕਤ ਕੀਤੇ ਗਏ |
ਪਿਛਲੀ ਖ਼ਬਰ ਪਿ੍ੰਸੀਪਲ ਸਤਬੀਰ ਸਿੰਘ ਚਾਨੀਆ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਦਲਜੀਤ ਮਿਨਹਾਸ ਨੂੰ ਵੱਡੇ ਅਹੁਦੇ ਨਾਲ ਨਿਵਾਜਿਆ ਜਾਵੇਗਾ-ਹਰਪਾਲ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।