24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਵ. ਤਾਰਾ ਸਿੰਘ ਨਮਿਤ ਅੰਤਿਮ ਅਰਦਾਸ ਅੱਜ

ਅਜੀਤ ਡੈਸਕ 21-12-2025
ਸ਼ਾਹਕੋਟ, 20 ਦਸੰਬਰ (ਸੁਖਦੀਪ ਸਿੰਘ)-ਵਾਤਾਵਰਨ ਸੰਭਾਲ ਸੁਸਾਇਟੀ ਸ਼ਾਹਕੋਟ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਦੇ ਪਿਤਾ ਸਵ. ਤਾਰਾ ਸਿੰਘ ਅੰਗੀ (ਸੇਵਾ ਮੁਕਤ ਆਪ੍ਰੇਟਰ) ਵਾਸੀ ਸ਼ਾਹਕੋਟ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਅਖੰਡ ਪਾਠ ਦਾ ਭੋਗ 21 ਦਸੰਬਰ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਸ਼ਬਦ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਵਿਖੇ ਦੁਪਹਿਰ 12 ਤੋਂ 1.30 ਵਜੇ ਤੱਕ ਹੋਣਗੇ |

ਪਿਛਲੀ ਖ਼ਬਰ ਸ਼ਹੀਦੀ ਦਿਹਾੜਿਆਂ ਸੰਬੰਧੀ ਸਮਾਗਮਾਂ ਦੇ ਪੰਜਵੇਂ ਦਿਨ ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਖੇ ਦੀਵਾਨ ਸਜਾਏ ਅਗਲੀ ਖ਼ਬਰ ਗੁਰੂ ਨਾਨਕ ਕਾਲੋਨੀ 'ਚ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।