05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਰਬਜੋਤ ਸਿੰਘ ਨੇ ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਜਿੱਤਿਆ <br/>

ਸੋਨ ਤਗਮਾ ਜੇਤੂ ਪਹਿਲਵਾਨ ਸਰਬਜੋਤ ਸਿੰਘ ਦਾ ਸਵਗਾਤ ਕਰਦੇ ਹੋਏ ਪ੍ਰਸ਼ਾਂਤ ਗੰਭੀਰ ਤੇ ਉਸ ਦੇ ਸਾਥੀ | ਤਸਵੀਰ:-ਜੀ.ਪੀ.ਸਿੰੰਘ <br/> 23-12-2025
ਜਲੰਧਰ, 22 ਦਸੰਬਰ (ਡਾ. ਜਤਿੰਦਰ ਸਾਬੀ)-69ਵੀ ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ਦੇ 97 ਕਿੱਲੋ ਭਾਰ ਵਰਗ 'ਚੋਂ ਅੰਡਰ 19 ਸਾਲ ਭਾਰ ਵਰਗ ਦੇ ਮੁਕਾਬਲੇ 'ਚੋਂ ਜਲੰਧਰ ਦੇ ਸੁੱਚੀ ਪਿੰਡ ਦੇ ਸਰਬਜੋਤ ਸਿੰਘ ਨੇ ਸੋਨ ਤਗਮਾ ਹਾਸਿਲ ਕੀਤਾ | ਇਹ ਚੈਂਪੀਅਨਸ਼ਿਪ ਹਰਿਆਣਾ ਵਿਖੇ ਕਰਵਾਈ ਗਈ ਸੀ | ਜੇਤੂ ਖਿਡਾਰੀ ਦਾ ਯੂਥ ਨੇਤਾ ਪ੍ਰਸ਼ਾਂਤ ਗੰਭੀਰ ਨੇ ਆਪਣੇ ਸਾਥੀਆਂ ਨਾਲ ਸਵਾਗਤ ਕੀਤਾ ਤੇ ਇਸ ਮੌਕੇ ਸੁਖਵਿੰਦਰ ਸਿੰਘ, ਗੁਰਿੰਦਰ ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ, ਕਰਨੈਲ ਸਿੰਘ, ਗੁਰਬਖਸ਼ ਸਿੰਘ, ਕਮਲ, ਫਿਰੋਜ, ਬਲਵੀਰ, ਸੋਮਾ, ਬਿ੍ਜ ਲਾਲ, ਗੁਰਮੇਲ ਸਿੰਘ, ਸੰਦੀਪ ਕੁਮਾਰ, ਮਨੋਜ ਕੁਮਾਰ, ਵਿਜੇ ਕੁਮਾਰ ਤੇ ਹੋਰ ਹਾਜਰ ਸਨ |

ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ (ਅੰਬੇਡਕਰ) ਵਲੋਂ ਮੰਗਾਂ ਦੇ ਹੱਕ 'ਚ ਰੋਸ ਮਾਰਚ <br/> ਅਗਲੀ ਖ਼ਬਰ ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ 'ਚ ਸ਼ਿਰਕਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।