06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਿਊਜ਼ੀਲੈਂਡ 'ਚ ਨਗਰ ਕੀਰਤਨ 'ਚ ਅੜਿੱਕਾ ਧਾਰਮਿਕ ਆਜ਼ਾਦੀ 'ਤੇ ਹਮਲਾ-ਜਥੇ. ਸਰਾਏ

ਅਜੀਤ ਡੈਸਕ 24-12-2025
ਕਰਤਾਰਪੁਰ, 23 ਦਸੰਬਰ (ਜਨਕ ਰਾਜ ਗਿੱਲ)-ਦੱਖਣੀ ਆਕਲੈਂਡ (ਨਿਊਜ਼ੀਲੈਂਡ) 'ਚ ਨਗਰ ਕੀਰਤਨ ਦਾ ਕੁਝ ਲੋਕਾਂ ਵਲੋਂ ਵਿਰੋਧ ਕੀਤੇ ਜਾਣਾ ਸੰਸਾਰ ਭਰ 'ਚ ਵੱਸਦੇ ਸਮੂਚੇ ਸਿੱਖ ਜਗਤ ਲਈ ਇੱਕ ਵੱਡਾ ਗੰਭੀਰ ਮਸਲਾ ਹੈ ਅਤੇ ਪੰਥ ਦੀ ਧਾਰਮਿਕ ਆਜ਼ਾਦੀ 'ਤੇ ਵੱਡਾ ਹਮਲਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇ: ਗੁਰਮੇਲ ਸਿੰਘ ਸਰਾਏ ਵਲੋਂ ਕੀਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅਤੇ ਨਿਊਜੀਲੈਂਡ 'ਚ ਨਗਰ ਕੀਰਤਨ 'ਚ ਅੜਿੱਕੇ ਦੇ ਮਾਮਲੇ ਦੀ ਤਿੱਖੇ ਸ਼ਬਦਾਂ 'ਚ ਨਿਖੇਦੀ ਕੀਤੀ |
ਪਿਛਲੀ ਖ਼ਬਰ ਜਲੰਧਰ ਪਬਲਿਕ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕÏਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਢੰਡੋਵਾਲ ਜ਼ੋਨ ਤੋਂ ਜੇਤੂ ਕਾਂਗਰਸੀ ਉਮੀਦਵਾਰ ਵਧਾਈਆਂ ਦੇਣ ਲਈ ਸ਼ੇਰੋਵਾਲੀਆ ਦੇ ਗ੍ਰਹਿ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।