05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨੂਰਮਹਿਲ ਨਗਰ ਕੌਂਸਲ ਵਲੋਂ ਬੇਸਹਾਰਾ ਪਸ਼ੂਆਂ ਨੂੰ ਫੜਨ ਲਈ ਫੋਨ ਨੰਬਰ ਜਾਰੀ

ਅਜੀਤ ਡੈਸਕ 24-12-2025
ਜੰਡਿਆਲਾ ਮੰਜਕੀ, 23 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)-ਨਗਰ ਕੌਂਸਲ ਨੂਰਮਹਿਲ ਦੇ ਕਾਰਜ ਸਾਧਕ ਅਫਸਰ ਰਣਧੀਰ ਸਿੰਘ ਨੇ ਕਿਹਾ ਕਿ ਸ਼ਹਿਰ 'ਚ ਜੇਕਰ ਕੋਈ ਬੇਸਹਾਰਾ ਪਸ਼ੂ ਪਾਇਆ ਜਾਂਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਦੇਣ ਲਈ ਫੋਨ ਨੰਬਰ 96533 02982 ਤੇ ਸੂਚਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕੌਂਸਲ ਵਲੋਂ ਇਹਨਾਂ ਬੇਸਹਾਰਾ ਪਸ਼ੂਆਂ ਨੂੰ ਨਾਲ ਲੱਗਦੀ ਗਊਸ਼ਾਲਾ 'ਚ ਭੇਜਿਆ ਜਾਵੇਗਾ | ਕਾਰਜ ਸਾਧਕ ਅਫਸਰ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਹੈ ਇਸ ਸੰਬੰਧੀ ਨਗਰ ਕੌਂਸਲ ਨੂਰਮਹਿਲ ਦਾ ਸਹਿਯੋਗ ਕਰਨ ਅਤੇ ਬੇਸਹਾਰਾ ਪਸ਼ੂਆਂ ਦੀ ਜਾਣਕਾਰੀ ਉਕਤ ਦਿੱਤੇ ਗਏ ਨੰਬਰ 'ਤੇ ਦਿੱਤੀ ਜਾਵੇ |
ਪਿਛਲੀ ਖ਼ਬਰ ਗੁਰਸਿਮਰਨਪਾਲ ਸਿੰਘ ਦੀ ਜਿੱਤ 'ਤੇ ਪਿੰਡ ਵਾਸੀਆਂ ਨੇ ਖੁਸ਼ੀ ਮਨਾਈ ਅਗਲੀ ਖ਼ਬਰ ਜਲੰਧਰ ਪਬਲਿਕ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕÏਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।