07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਐਮ. ਡੀ. ਦਯਾਨੰਦ ਮਾਡਲ ਸਕੂਲ ਨਕੋਦਰ 'ਚ ਕ੍ਰਿਸਮਸ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 26-12-2025
ਨਕੋਦਰ, 25 ਦਸੰਬਰ (ਤਿਲਕਰਾਜ ਸ਼ਰਮਾ)-ਐਮ. ਡੀ. ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਪਿ੍ੰਸੀਪਲ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਕ੍ਰਿਸਮਸ ਦਾ ਤਿਉਹਾਰ ਮਨਾਇਆ ਗਿਆ | ਨਰਸਰੀ ਕਲਾਸ ਦੇ ਵਿਦਿਆਰਥੀਆਂ ਨੇ ਸਾਂਤਾ ਕਲਾਜ਼ ਦੀ ਪੁਸ਼ਾਕ ਪਹਿਨ ਕੇ ਕ੍ਰਿਸਮਸ ਨਾਲ ਸੰਬੰਧਿਤ ਗੀਤ ਗਾਏ | ਪਿ੍ੰਸੀਪਲ ਬਲਜਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ ਤੇ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਭਾਰਤ ਵਲੋਂ ਕੇ.-4 ਬੈਲਿਸਟਿਕ ਮਿਜ਼ਾਈਲ ਦਾ ਸਫਲਤਾਪੂਰਵਕ ਪ੍ਰੀਖਣ ਅਗਲੀ ਖ਼ਬਰ ਪਿੰਡ ਗੋਹਾਵਰ ਵਿਖੇ ਕ੍ਰਿਸਮਸ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।