08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਵੇਂ ਸਾਲ ਦੀ ਆਮਦ ਮੌਕੇ ਗੁਰਮਤਿ ਸਮਾਗਮ ਭਲਕੇ

ਅਜੀਤ ਡੈਸਕ 31-12-2025
ਚੁਗਿੱਟੀ, 30 ਦਸੰਬਰ (ਲਾਗੂ)-ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਨਵੇਂ ਵਰ੍ਹੇ ਦੀ ਆਮਦ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ 1 ਜਨਵਰੀ ਵੀਰਵਾਰ ਨੂੰ ਸ਼ਾਮ ਰਹਿਰਾਸ ਦੇ ਪਾਠ ਉਪੰਰਤ ਕਰਵਾਇਆ ਜਾ ਰਿਹਾ ਹੈ | ਗੁਰਦੁਆਰੇ ਦੇ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਤੇ ਪ੍ਰਧਾਨ ਹਰਜਿੰਦਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮ 6:45 ਵਜੇ ਤੋਂ 7:45 ਵਜੇ ਤੱਕ ਕੀਰਤਨ ਕਰਨਗੇ |
ਪਿਛਲੀ ਖ਼ਬਰ ਸ਼ੰਕਰ ਰੋਡ ਜਲਘਰ 'ਤੇ ਪਾਣੀ ਦੀ ਹੋ ਰਹੀ ਬਰਬਾਦੀ ਪਾਣੀ ਸੜਕ 'ਤੇ ਦੂਰ-ਦੂਰ ਤੱਕ ਫੈਲਿਆ ਅਗਲੀ ਖ਼ਬਰ ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਵਰਤਣ 'ਤੇ ਮੁਕੰਮਲ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।