07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਤਰਸੇਮ ਸਿੰਘ ਕੋਟਲੀ ਨੂੰ ਸਦਮਾ, ਮਾਤਾ ਦਾ ਦਿਹਾਂਤ

ਅਜੀਤ ਡੈਸਕ 31-12-2025
ਆਦਮਪੁਰ, 30 ਦਸੰਬਰ (ਹਰਪ੍ਰੀਤ ਸਿੰਘ)-'ਆਪ' ਆਗੂ ਤੇ ਸਰਪੰਚ ਪਤੀ ਤਰਸੇਮ ਸਿੰਘ ਕੋਟਲੀ ਨੂੰ ਸਮੇਂ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਬੀਬੀ ਗੁਰਦੇਵ ਕੌਰ 80 ਸਾਲਾਂ ਪਤਨੀ ਜਥੇਦਾਰ ਕਰਤਾਰ ਸਿੰਘ ਵਾਸੀ ਪਿੰਡ ਕੋਟਲੀ ਜਮੀਤ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਬੀਬੀ ਗੁਰਦੇਵ ਕੌਰ ਦਾ ਅੰਤਿਮ ਸੰਸਕਾਰ ਵਿਦੇਸ਼ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੇ ਆਉਣ ਉਪਰੰਤ ਕੀਤਾ ਜਾਵੇਗਾ | ਹਲਕਾ ਇੰਚਰਾਜ ਆਦਮਪੁਰ ਪਵਨ ਟੀਨੂੰ ਸਮੇਤ 'ਆਪ' ਵਲੋਂ ਬੀਬੀ ਗੁਰਦੇਵ ਕੌਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਗਿਆ ਹੈ |
ਪਿਛਲੀ ਖ਼ਬਰ 5.50 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਸੇਂਟ ਸੋਲਜਰ ਲਾਅ ਕਾਲਜ ਨੇ ਰਾਜ ਪੱਧਰੀ ਨਾਟਕ ਮੁਕਾਬਲੇ 'ਚ ਦੂਸਰਾ ਸਥਾਨ ਮੱਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।