06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਗੁਰਪ੍ਰੀਤ ਕਾਂਪੀ ਹਲਕਾ ਕੋਆਰਡੀਨੇਟਰ 'ਆਪ' ਨਿਯੁਕਤ

ਅਜੀਤ ਡੈਸਕ 31-12-2025
ਆਦਮਪੁਰ, 30 ਦਸੰਬਰ (ਹਰਪ੍ਰੀਤ ਸਿੰਘ)-ਗੁਰਪ੍ਰੀਤ ਸਿੰਘ ਕਾਂਪੀ ਦੀਆਂ 'ਆਪ' ਪ੍ਰਤੀ ਵਧੀਆਂ ਸੇਵਾਵਾਂ ਨੂੰ ਦੇਖਦਿਆਂ 'ਆਪ' ਵਲੋਂ ਹਲਕਾ ਕੋਆਰਡੀਨੇਟਰ ਆਦਮਪੁਰ ਨਿਯੁਕਤ ਕੀਤਾ ਗਿਆ ਹੈ | ਗੁਰਪ੍ਰੀਤ ਕਾਂਪੀ ਵਲੋਂ ਜਿੱਥੇ ਚੇਅਰਮੈਨ ਪ੍ਰਮਿੰਦਰ ਸਿੰਘ ਗੋਲਡੀ, ਗੁਰਿੰਜਦਰ ਸਿੰਘ ਸ਼ੇਰਗਿੱਲ ਦੁਆਬਾ ਇੰਚਾਰਜ ਯੂਥ ਵਿੰਗ ਤੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਭੁੱਲਰ ਦਾ ਧੰਨਵਾਦ ਕੀਤਾ ਉੱਥੇ ਹਲਕਾ ਇੰਚਰਾਜ ਪਵਨ ਕੁਮਾਰ ਟੀਨੂੰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਵਲੋਂ ਦਿੱਤੀ ਜਾਵੇਗੀ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ |
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼-ਕਮਾਂਡੈਂਟ ਲਹਿੰਬਰ ਸਿੰਘ ਮੰਡੇਰ ਅਗਲੀ ਖ਼ਬਰ ਨਿਗਮ 'ਚ 1196 ਕਰਮਚਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।