04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

2 ਕਿੱਲੋ 400 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋਸ਼ੀ ਕਾਬੂ

ਅਜੀਤ ਡੈਸਕ 31-12-2025
ਜਲੰਧਰ ਛਾਉਣੀ, 30 ਦਸੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ 2 ਕਿੱਲੋ 400 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ, ਜਿਸ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਾਬੂ ਕੀਤੇ ਦੋਸ਼ੀ ਦੀ ਪਛਾਣ ਮੁਕੇਸ਼ ਕੁਮਾਰ ਮੁਕੇਸ਼ ਪੁੱਤਰ ਜੱਗੂ ਰਾਮ ਵਾਸੀ ਏਕਤਾ ਨਗਰ ਫੇਸ 1 ਵਜੋਂ ਹੋਈ ਹੈ | ਪੁਲਿਸ ਵਲੋਂ ਉਕਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸੇਂਟ ਸੋਲਜਰ ਲਾਅ ਕਾਲਜ ਨੇ ਰਾਜ ਪੱਧਰੀ ਨਾਟਕ ਮੁਕਾਬਲੇ 'ਚ ਦੂਸਰਾ ਸਥਾਨ ਮੱਲਿਆ ਅਗਲੀ ਖ਼ਬਰ ਖ਼ਾਲਸਾ ਸਕੂਲ ਲਾਂਬੜਾ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।