04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਕਿਸਾਨ ਆਗੂ ਤਰਸੇਮ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਅਜੀਤ ਡੈਸਕ 31-12-2025
ਜਲੰਧਰ, 30 ਦਸੰਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸਰਕਲ ਆਦਮਪੁਰ ਦੇ ਪ੍ਰਧਾਨ ਤਰਸੇਮ ਸਿੰਘ ਅਤੇ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਸਰਪੰਚ ਪਿੰਡ ਕੋਟਲੀ ਜਮੀਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਗੁਰਦੇਵ ਕੌਰ ਅਚਾਨਕ ਸੁਰਗਵਾਸ ਹੋ ਗਏ | ਮਾਤਾ ਗੁਰਦੇਵ ਕੌਰ ਦੀ ਉਮਰ 80 ਸਾਲ ਸੀ ਤੇ ਬੀਤੀ ਰਾਤ ਅਚਾਨਕ ਪਏ ਦਿਲ ਦੇ ਦੌਰੇ ਕਾਰਨ ਉਨ੍ਹਾਂ ਦੀ ਮੌਤ ਹੋ ਗਈ | ਮਾਤਾ ਗੁਰਦੇਵ ਕੌਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਬੇਟਿਆਂ ਸਤਨਾਮ ਸਿੰਘ ਯੂ.ਐਸ.ਏ. ਅਤੇ ਅਮਰਜੀਤ ਸਿੰਘ ਕੈਨੇਡਾ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਆਉਣ 'ਤੇ 2 ਜਨਵਰੀ ਦਿਨ ਸ਼ੱੁਕਰਵਾਰ ਨੂੰ ਦੁਪਹਿਰ 2 ਵਜੇ ਪਿੰਡ ਕੋਟਲੀ ਜਮੀਤ ਸਿੰਘ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ |
ਪਿਛਲੀ ਖ਼ਬਰ 2 ਦਿਨ ਤੱਕ ਪਈ ਰਹੀ ਅਣਪਛਾਤੇ ਵਿਅਕਤੀ ਦੀ ਲਾਸ਼ ਅਗਲੀ ਖ਼ਬਰ ਮਹਿਲਾ ਵਕੀਲਾਂ ਨੇ ਨਵੇਂ ਸਾਲ ਸੰਬੰਧੀ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।