26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਫ਼ਰੀਦਕੋਟ 'ਚ ਕੰਨਾਂ ਦਾ ਮੁਫ਼ਤ ਟੈਸਟ ਅਤੇ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ <br/>

ਅਜੀਤ ਡੈਸਕ 18-06-2025
ਬਠਿੰਡਾ, 17 ਜੂਨ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 19 ਜੂਨ ਦਿਨ ਵੀਰਵਾਰ ਨੂੰ ਹੋਟਲ ਟਰੰਪ ਪਲਾਜ਼ਾ, ਕੋਟਕਪੂਰਾ ਰੋਡ, ਨੇੜੇ ਸਦਰ ਥਾਣਾ, ਫਰੀਦਕੋਟ ਵਿਖੇ ਸਵੇਰ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਇਹ ਮਸ਼ੀਨਾਂ ਹਰ ਉਮਰ ਤੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |


ਪਿਛਲੀ ਖ਼ਬਰ ਗੁਦਾਮਾਂ 'ਚੋਂ ਚੌਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਦੋ ਕਾਬੂ ਅਗਲੀ ਖ਼ਬਰ ਮਸ਼ਹੂਰ ਗ਼ਜ਼ਲ ਗਾਇਕ ਉਸਤਾਦ ਮਹਿਦੀ ਹਸਨ ਨੂੰ ਸ਼ਰਧਾਂਜਲੀ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।