25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਲੇਸਮੈਂਟ ਕੈਂਪ ਦੌਰਾਨ 110 ਪ੍ਰਾਰਥੀਆਂ ਨੂੰ ਮਿਲਿਆ ਰੁਜ਼ਗਾਰ

ਅਜੀਤ ਡੈਸਕ 21-06-2025
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ | ਇਹ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐਕਸੈੱਸ ਬੈਂਕ ਕੰਪਨੀ ਵਲੋਂ ਅਸਿਸਟੈਂਟ ਮੈਨੇਜਰ ਦੀ ਆਸਾਮੀ ਲਈ ਇੰਟਰਵਿਊ ਕੀਤੀ ਗਈ | ਪਲੇਸਮੈਂਟ ਕੈਂਪ ਦੌਰਾਨ 122 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਰਿਆ ਉਪਰੰਤ 110 ਪ੍ਰਾਰਥੀਆਂ ਨੂੰ ਰੁਜ਼ਗਾਰ ਮਿਲਿਆ |
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੇ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।