14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਕਾਬਲ ਸਿੰਘ ਡੱਲਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 23-10-2025
ਮੋਗਾ, 22 ਅਕਤੂਬਰ (ਗੁਰਤੇਜ ਸਿੰਘ ਬੱਬੀ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ ਦੇ ਵੱਡੇ ਭਰਾ ਕਾਬਲ ਸਿੰਘ ਡੱਲਾ ਜੋ ਕਿ ਬੀਤੇ ਦਿਨੀਂ ਕੈਨੇਡਾ ਵਿਖੇ ਅਕਾਲ ਚਲਾਣੇ ਕਰ ਗਏ ਸਨ | ਇਸ ਦੁੱਖ ਦੀ ਘੜੀ 'ਚ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਚੜਿੱਕ ਸਾਬਕਾ ਚੇਅਰਮੈਨ, ਮਾਣਾ ਯੂ.ਐਸ.ਏ., ਡਿੰਬਰਾ ਚੜਿੱਕ, ਮੇਜਰ ਚੜਿੱਕ, ਬਬਲੀ ਚੜਿੱਕ, ਸਿਮਰਨਜੀਤ ਸਿੰਘ ਕੈਨੇਡਾ ਅਤੇ ਸੰਦੀਪ ਕੈਨੇਡਾ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ |

ਪਿਛਲੀ ਖ਼ਬਰ ਮਾਣੂੰਕੇ ਵਿਖੇ ਬਰਿੰਦਰ ਕੁਮਾਰ ਮਧੇਕੇ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ <br/> ਅਗਲੀ ਖ਼ਬਰ ਬਰਿੰਦਰ ਕੁਮਾਰ ਮਧੇਕੇ ਨੇ ਦੀਨਾ ਸਾਹਿਬ ਅਤੇ ਰੌਂਤਾ ਦੀਆਂ ਮੰਡੀਆਂ 'ਚ ਖ਼ਰੀਦ ਸ਼ੁਰੂ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।