10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਬਾਬਾ ਈਸ਼ਰ ਸਿੰਘ ਨਾਨਕਸਰ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 05-11-2025
ਮਲੋਟ, 4 ਨਵੰਬਰ (ਪਾਟਿਲ)-ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਗੁਰਪੁਰਬ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਵਿਚ ਛੋਟੇ ਬੱਚਿਆਂ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ ਸ਼ਬਦ ਤੇ ਪਾਠ ਦਾ ਉਚਾਰਨ ਕੀਤਾ ਗਿਆ | ਇਸ ਤੋਂ ਇਲਾਵਾ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਛੋਟੇ ਬੱਚਿਆਂ ਵਿਚ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਰਾਜਵੀਰ ਕੌਰ ਬਰਾੜ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਗਈ ਤੇ ਉਨ੍ਹਾਂ ਨੇ ਬੱਚਿਆਂ ਨੂੰ ਸਿੱਖ ਧਰਮ ਨਾਲ ਜੁੜਨ ਦੀ ਪ੍ਰੇਰਨਾ ਵੀ ਦਿੱਤੀ |
ਪਿਛਲੀ ਖ਼ਬਰ ਹਲਕੇ 'ਚ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਖੁੱਡੀਆਂ ਅਗਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।