20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਹੀਦਾਂ ਨੂੰ ਸਮਰਪਿਤ ਦੁੱਧ ਤੇ ਬਿਸਕੁਟਾਂ ਦਾ ਲੰਗਰ ਲਗਾਇਆ

ਅਜੀਤ ਡੈਸਕ 22-12-2025
ਬਾਜਾਖਾਨਾ, 21 ਦਸੰਬਰ (ਜਗਦੀਪ ਸਿੰਘ ਗਿੱਲ)-ਬਾਜਾਖਾਨਾ ਦੇ ਨੌਜਵਾਨਾਂ ਵਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਪ੍ਰਕਾਸ਼ ਸਿੰਘ, ਡੀ.ਸੀ. ਦਫ਼ਤਰ ਬਠਿੰਡਾ ਦੇ ਇੰਚਾਰਜ ਗੁਰਪ੍ਰਕਾਸ਼ ਸਿੰਘ, ਗੁਰਦਿੱਤ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਗੁਰਪ੍ਰਕਾਸ਼ ਸਿੰਘ, ਗਿੰਦਾ ਸਿੰਘ, ਸੁਖਚੈਨ ਸਿੰਘ, ਗੋਰਾ ਸਿੰਘ, ਗੈਰੀ ਸਿੰਘ, ਹਲਵਾਈ ਵੀਰਪਾਲ, ਗੁਰਤੇਜ ਸਿੰਘ ਧੂੜਕੋਟ, ਦੀਪਾ ਸਿੰਘ ਮੱਲ੍ਹਾਂ ਕੰਢਾ ਵਾਲੇ, ਸੇਵਕ ਸਿੰਘ ਵਪਾਰੀ ਅਤੇ ਸਾਜਨ ਸਿੰਘ ਆਦਿ ਹਾਜਰ ਸਨ |
ਪਿਛਲੀ ਖ਼ਬਰ ਕੁਲਬੀਰ ਸਿੰਘ ਮੱਤਾ ਨੂੰ ਸਦਮਾ, ਭਰਾ ਦੀ ਮੌਤ ਅਗਲੀ ਖ਼ਬਰ ਚੋਣਾਂ 'ਚ ਅਕਾਲੀ ਦਲ ਦੀ ਜਿੱਤ 'ਤੇ ਹਨੀ ਫੱਤਣਵਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਨੂੰ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।