27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਨੂੰ ਚੈੱਕ ਵੰਡੇ

ਅਜੀਤ ਡੈਸਕ 19-06-2025
ਬਰੇਟਾ, 18 ਜੂਨ (ਮੰਡੇਰ)- ਸਮਾਜ ਸੇਵਾ ਦੇ ਕਾਰਜਾਂ ਲਈ ਯਤਨਸ਼ੀਲ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਟਿਆਲਾ ਵਲੋਂ ਕੌਮੀ ਪ੍ਰਧਾਨ ਜੱਸਾ ਸਿੰਘ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਘਾਲੀ ਅਤੇ ਖ਼ਜ਼ਾਨਚੀ ਮਦਨ ਲਾਲ ਕੁਸਲਾ ਦੀ ਅਗਵਾਈ ਹੇਠ ਬਿੱਗ ਹੋਪ ਫਾੳਾੂਡੇਸ਼ਨ ਦੇ ਸਹਿਯੋਗ ਸਦਕਾ ਬਰੇਟਾ ਵਿਖੇ ਇਲਾਕੇ ਦੀਆਂ ਲੋੜਵੰਦ ਵਿਧਵਾ ਔਰਤਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ ਗਏ | ਇਸ ਮੌਕੇ ਪਵਨ ਕੁਮਾਰ, ਮਨਿੰਦਰ ਕੁਮਾਰ, ਰਣਜੀਤ ਸਿੰਘ, ਸ਼ੰਕਰ ਕੁਮਾਰ, ਨਰਿੰਦਰ ਕੁਮਾਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਜੰਡ ਸਾਹਿਬ ਹਰਰਾਏਪੁਰ ਵਿਖੇ ਲਾਂਗਰੀ ਦੀ ਕੁੱਟਮਾਰ ਦਾ ਮਾਮਲਾ ਗਰਮਾਇਆ <br/> ਅਗਲੀ ਖ਼ਬਰ 10ਵੀਂ ਪਾਤਸ਼ਾਹੀ ਦੇ ਬਠਿੰਡਾ ਆਗਮਨ 'ਤੇ ਸਾਲਾਨਾ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਸਜਾਏ ਜਾਣਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।