25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪਾਬੰਦੀਸ਼ੁਦਾ ਕੈਪਸੂਲ ਬਰਾਮਦ

ਅਜੀਤ ਡੈਸਕ 19-06-2025
ਮਾਨਸਾ, 18 ਜੂਨ (ਵਿ.ਪ੍ਰਤੀ)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਵਿੱਕੀ ਵਾਸੀ ਮਾਨਸਾ ਤੋਂ 195 ਅਤੇ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਪਾਰਸ ਸਿੰਘ ਵਾਸੀ ਮਾਨਸਾ ਤੋਂ 45 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ | ਦੋਵਾਂ ਖਿਲਾਫ਼ ਧਾਰਾ 223 ਬੀ.ਐਨ.ਐਸ. ਤਹਿਤ ਕਾਰਵਾਈ ਕੀਤੀ ਗਈ ਹੈ |
ਯੋਗਾ ਤੇ ਮਾਨਸਿਕ ਸਿਹਤ ਬਾਰੇ ਸੈਮੀਨਾਰ 21 ਨੂੰ
ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ)- ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਕੌਮਾਂਤਰੀ ਯੋਗਾ ਦਿਵਸ ਦੇ ਮੌਕੇ 'ਤੇ 21 ਜੂਨ ਨੂੰ ਸੈਨਿਕ ਭਵਨ ਸੰਗਰੂਰ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਵਿਸ਼ਾ 'ਯੋਗਾ ਤੇ ਮਾਨਸਿਕ ਸਿਹਤ' ਹੋਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਭਗਵੰਤ ਸਿੰਘ ਤੇ ਗੁਰਨਾਮ ਸਿੰਘ ਨੇ ਦੱਸਿਆ ਕਿ ਡਾ. ਤੇਜਵੰਤ ਮਾਨ ਸਾਹਿਤ ਰਤਨ ਦੇ ਆਸ਼ੀਰਵਾਦ ਨਾਲ ਜਗਦੀਪ ਸਿੰਘ ਗੰਧਾਰਾ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋ ਰਹੇ ਸੈਮੀਨਾਰ ਦੇ ਮੁੱਖ ਵਕਤਾ ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ ਹੋਣਗੇ |

ਪਿਛਲੀ ਖ਼ਬਰ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ 5 ਮੈਂਬਰੀ ਗਰੋਹ ਦਾ ਪਰਦਾਫਾਸ਼ <br/> ਅਗਲੀ ਖ਼ਬਰ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਥਾਣਾ ਮੁਖੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।