25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸਰਦੂਲਗੜ੍ਹ ਤੋਂ ਹਰਿਦੁਆਰ ਨੂੰ ਬੱਸ ਚਲਾਉਣ ਦੀ ਮੰਗ

ਅਜੀਤ ਡੈਸਕ 19-06-2025
ਸਰਦੂਲਗੜ੍ਹ, 18 ਜੂਨ (ਅਰੋੜਾ)- ਸਥਾਨਕ ਸ਼ਹਿਰ ਦੇ ਲੋਕਾਂ ਨੇ ਟਰਾਂਸਪੋਰਟ ਮੰਤਰੀ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਸਰਦੂਲਗੜ੍ਹ ਤੋਂ ਹਰਿਦੁਆਰ ਨੂੰ ਬੱਸ ਸੇਵਾ ਸ਼ੁਰੂ ਕੀਤੀ ਜਾਵੇ | ਉਨ੍ਹਾਂ ਦਾ ਆਖਣਾ ਹੈ ਕਿ ਹਰਿਦੁਆਰ ਜਾਣ ਲਈ ਲੋਕਾਂ ਨੂੰ ਦੂਰ-ਦੁਰਾਡੇ ਸ਼ਹਿਰਾਂ ਤੋਂ ਬੱਸਾਂ ਫੜਨੀਆਂ ਪੈਂਦੀਆਂ ਹਨ | ਉਨ੍ਹਾਂ ਆਖਿਆ ਕਿ ਸਰਦੂਲਗੜ੍ਹ ਤੋਂ ਜਲਦ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਤਾਂ ਜੋ ਯਾਤਰੀਆਂ ਨੂੰ ਅੰਬਾਲਾ, ਯਮੁਨਾ ਨਗਰ, ਜਗਾਧਰੀ, ਹਰਿਦੁਆਰ ਜਾਣ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ |
ਸਮੈਕ ਫੜੀ
ਮਾਨਸਾ, 18 ਜੂਨ (ਵਿ.ਪ੍ਰਤੀ)- ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਕੋਰਟ ਰੋਡ ਬੁਢਲਾਡਾ ਨੇੜੇ ਮਨੀ ਸਿੰਘ ਵਾਸੀ ਬੁਢਲਾਡਾ ਤੋਂ 5 ਗ੍ਰਾਮ 40 ਮਿਲੀਗ੍ਰਾਮ ਸਮੈਕ ਫੜੀ | ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ |

ਪਿਛਲੀ ਖ਼ਬਰ ਕੰਨਿਆ ਸਕੂਲ ਦਾ ਮਾਮਲਾ ਲੋਕਾਂ ਦੀ ਸਹਿਮਤੀ ਨਾ ਹੋਣ 'ਤੇ ਅੱਜ ਵੀ ਸਿਰੇ ਨਾ ਚੜਿ੍ਹਆ <br/> ਅਗਲੀ ਖ਼ਬਰ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ 5 ਮੈਂਬਰੀ ਗਰੋਹ ਦਾ ਪਰਦਾਫਾਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।